13 10 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://www.beantpatshah.info/images/16-09-2010-1.jpg

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

&

 

 

&

 

 

 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 06:27 AM

Sunset : 05:57 PM

 

Today Aasa Di Vaar was sung by Harbans Singh Ghulla Ji & others in the Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥
ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥
ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥
ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
(ਪਉੜੀ ॥)594

 

ਤੇ

 

"ਏਕ ਬਾਰ ਜਿਨ ਤੁਮੈਂ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥
ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥"

 

ਤੇ

 

"ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥
ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥
ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥
ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥
ਕਹੁ ਨਾਨਕ ਸਤਿਗੁਰ  ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥"
(ਸੂਹੀ ਮਹਲਾ ੫ ॥)

 

ਤੇ

 

"ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ
ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥"
ਸਿਰੀਰਾਗੁ ਮਹਲਾ ੫ ॥(49-16)