14 10 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 
 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 06:28 AM

Sunset : 05:56 PM

 

Today Aasa Di Vaar was sung by Balwant Singh & others in the Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈਅਵਰ ਨ ਕੁੰਜੀ ਹਥਿ॥੧॥"
(ਸਲੋਕ ਮਹਲਾ ੨ ॥)(ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ)

 

ਤੇ

 

"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )

 

ਤੇ

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

 

ਤੇ

 

"ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥
ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥
ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥"

 

ਤੇ

 

 

"ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥"
(ਰਾਗੁ ਆਸਾ ਮਹਲਾ ੧ ਛੰਤ ਘਰੁ ੨ ) 438

 

ਤੇ

 

"ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥
ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥੩॥
ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥"
(ਆਸਾ ਮਹਲਾ ੫ ॥) 385