16 10 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

Recording of the Program held in the afternoon:

 
 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Recording of the Program held in the evening:

 

$

 

 

 

******

 

 

Sunrise : 06:29 AM

Sunset : 05:54 PM

 

 

Today Aasa Di Vaar was sung by Harbans Singh Ghulla Ji & others in the Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥"
(ਰਾਗੁ ਆਸਾ ਮਹਲਾ ੩ ਪਟੀ )

 

ਤੇ

 

 

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
(ਗੂਜਰੀ ਮਹਲਾ ੫ ॥) 498

 

ਤੇ

 

 

"ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥
ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥"

 

ਤੇ

 

"ਕਾਹੇ ਰੇ ਬਨ ਖੋਜਨ ਜਾਈ
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥"
(ਧਨਾਸਰੀ ਮਹਲਾ ੯ ॥) 684-14

 

ਤੇ

 

 

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥