07 12 2018

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

  

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

****** 

Sunrise : 07:11 AM

Sunset : 05:24 PM

Today Asa Di Vaar was sung by Harbans Singh Ghulla Ji, Ishar Singh & Ajaypal Singh.

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ ) 389-1

 

ਤੇ

 

"ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥
ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥"
(ਸੂਹੀ ਮਹਲਾ ੫ ॥)

 

ਤੇ

 

ਸਤਿਗੁਰਿ ਪੂਰੈ ਨਾਮੁ ਦੀਆ ॥
ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
ਚਰਨ ਕਮਲ ਗੁਰ ਕੇ ਮਨਿ ਵੂਠੇ ॥
ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥
ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥
ਸੰਗਿ ਸਹਾਈ ਜਹ ਹਉ ਜਾਈ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
(ਪ੍ਰਭਾਤੀ ਮਹਲਾ ੫ ॥)

 

ਤੇ

 

ਪ੍ਰਾਨੀ ਪਰਮ ਪੁਰਖ ਪਖ ਲਾਗੋ ॥
ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ ਰਹਾਉ ॥
ਔਰਨ ਕਹ ਉਪਦੇਸ਼ਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥
ਸਿੰਚਤ ਕਹਾ ਪਰੇ ਬਿਖਿਯਨ ਕਹ ਕਬਹੁ ਬਿਖੈ ਰਸ ਤਯਾਗੋ ॥੧॥
ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥
ਸੰਗ੍ਰਹਿ ਕਰੋ ਸਦਾ ਸਿਮਰਨ ਕੋ ਪਰਮ ਪਾਪ ਤਜਿ ਭਾਗੋ ॥੨॥
ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥
ਜੌ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸ ਪਾਗੋ ॥੩॥੩॥