11 12 2018

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

  

******

 

Sunrise : 07:14 AM

Sunset : 05:25 PM

Today Asa Di Vaar was sung by Harbans Singh Ghulla Ji, Piara Singh & Ajaypal Singh.

https://www.youtube.com/watch?v=XC2gDRIQzek

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥
(ਰਾਗੁ ਗੂਜਰੀ ਵਾਰ ਮਹਲਾ ੫ ) 518-19

 

ਤੇ

 

"ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥
ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ 
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ: ੫)

 

ਤੇ

 

 

"ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ੧॥
ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥
ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥"
(ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧)

 

ਤੇ

 

"ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥
ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥
ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥"
(ਮਲਾਰ ਮਹਲਾ ੫ ॥) 1268