12 12 2018

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

Sunrise : 07:14 AM

Sunset : 05:25 PM

Today Aasa Di Vaar was sung by Sarmukh Singh, Piara Singh & Sham Singh.

https://www.youtube.com/watch?v=NFGVmlQr_ak

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥  ੧॥
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ੧॥ ਰਹਾਉ ॥
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥  ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥
(ਸਿਰੀਰਾਗੁ ਮਹਲਾ ੫ ॥)

 

ਤੇ

 

"ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥"
(ਮਲਾਰ ਮਹਲਾ ੫ ॥) 1267-68

 

ਤੇ

 

"ਜੀਵਤ ਜੀਵਤ  ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)

 

ਤੇ

 

"ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥"
(ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ )