17 02 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

Video Link

https://www.youtube.com/watch?v=yzUWlnnMpig

 

******

 

Sunrise : 07:06 AM

Sunset : 06:15 PM

Today Aasa Di Vaar was sung by Balwant Singh, Satnam Singh &  Harpreet Singh Sonu in the Divine Presence of His Holiness Sri Satguru Uday Singh Ji.

Video Link :

https://www.youtube.com/watch?v=N_FbG1zBOc0

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਰਮ ਰਾਮ ਰਾਮ ਰਾਮ ਜਾਪ
ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥
ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥
ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥"
(ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ) 1341-13

 
 

ਤੇ

 

ਰੇ ਮਨ ਐਸੋ ਕਰਿ ਸੰਨਿਆਸਾ ॥
ਬਨ ਸੇ ਸਦਨ ਸਭੈ ਕਰਿ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮੱਜਨੁ ਨੇਮ ਕੇ ਨਖਨ ਬਢਾਓ ॥
ਗਯਾਨ ਗੁਰੂ ਆਤਮ ਉਪਦੇਸ਼ਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਾਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤਿ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਸੋ ਲਯਾਵੈ ॥
ਤਬ ਹੀ ਆਤਮ ਤਤ ਕੋ ਦਰਸੇ ਪਰਮ ਪੁਰਖ ਕਹ ਪਾਵੈ ॥੩॥੧॥

 

ਤੇ

 

"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
(ਨਟ ਮਹਲਾ ੫ ॥)

 

ਤੇ

 

"ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥
ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥
ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥"
(ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)