18 02 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

Sunrise : 07:05 AM

Sunset : 06:16 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

Video Link :

https://www.youtube.com/watch?v=gYvZJFdXfwY

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥
ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥
ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲ੍ਯ੍ਯ ਉਨਹ ਜ ਗਾਵੈ ॥
ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥"
ਸਵਈਏ ਮਹਲੇ ਤੀਜੇ ਕੇ ੩  1396

 
 

ਤੇ

 

"ਆਏ ਅਨਿਕ ਜਨਮ ਭ੍ਰਮਿ ਸਰਣੀ
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥"
(ਜੈਤਸਰੀ ਮਹਲਾ ੫)